ਲਹਿੰਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਹਿੰਦਾ (ਨਾਂ,ਪੁ) ਸੂਰਜ ਡੁੱਬਣ ਵਾਲੀ ਦਿਸ਼ਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2924, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਹਿੰਦਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਹਿੰਦਾ 1 [ਨਾਂਪੁ] ਸੂਰਜ ਛੁਪਣ ਵਾਲ਼ੀ ਦਿਸ਼ਾ, ਪੱਛਮ, ਮਗ਼ਰਿਬ; ਅਣਵੰਡੇ ਪੰਜਾਬ ਦਾ ਪੱਛਮੀ ਭਾਗ 2 [ਵਿਸ਼ੇ] ਨੀਚੇ ਉਤਰਦਾ ਹੋਇਆ, ਉਤਰਾਅ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2920, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.