ਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਾ 1 [ਨਾਂਪੁ] ਘਾਹ ਦੀ ਇੱਕ ਕਿਸਮ 2 ਮਲਦੁਆਰ, ਗੁਦਾ 3 ਕੰਮੀਆਂ ਨੂੰ ਦੇਣ ਲਈ ਕੱਢਿਆ ਗਿਆ ਅਨਾਜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7757, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਾ [ਅਗੇ] ਇੱਕ ਅਗੇਤਰ ਜੋ ਨਾ ਜਾਂ ਨਹੀਂ ਦੇ ਅਰਥ ਦਾ ਬੋਧ ਕਰਾਉਂਦਾ ਹੈ ਜਿਵੇਂ ਲਾਜਵਾਬ, ਲਾਇਲਾਜ ਆਦਿ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7735, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਲਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਲਾ (ਅ.। ਅ਼ਰਬੀ) ੧. ਬਿਨਾ।
ਦੇਖੋ, ‘ਲਾਇਤਬਾਰੁ’ ਤੇ ‘ਲਾਇਤਬਾਰੀ’
੨. (ਕ੍ਰਿ.। ਪੁ. ਦੇਸ਼ ਭਾਸ਼ਾ) ਹੈ। ਯਥਾ-‘ਸਭ ਕਿਛੁ ਜਾਣ ਲਾ’।
੩. ਵੰਤ, ਵਾਲਾ। ਯਥਾ-‘ਰਲੀਆਲਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7652, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First