ਲਾਂਬੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਾਂਬੂ (ਨਾਂ,ਪੁ) ਚਿਤਾ ਨੂੰ ਅੱਗ ਲਾਉਣ ਲਈ ਫੂਸ ਆਦਿ ਦਾ ਬਾਲਿਆ ਮੁਆਤਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6823, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲਾਂਬੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਾਂਬੂ [ਨਾਂਪੁ] ਅੱਗ ਦੀ ਲਾਟ , ਲੰਬੂ, ਭਬੂਕਾ , ਭਾਂਬੜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6813, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First