ਲਿਵ-ਜਪ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਲਿਵ-ਜਪ: ਨਾਮ-ਜਪ ਦੀਆਂ ਤਿੰਨ ਵਿਧੀਆਂ ਵਿਚੋਂ ਇਹ ਆਖ਼ੀਰਲੀ ਅਤੇ ਸ੍ਰੇਸ਼ਠ ਹੈ। ਇਸ ਵਿਚ ਬਿਰਤੀ ਦੁਆਰਾ ਜਪ ਹੋਣਾ ਸ਼ੁਰੂ ਹੋ ਜਾਂਦਾ ਹੈ। ਰੋਮ ਰੋਮ ਵਿਚੋਂ ਈਸ਼ਵਰੀ ਗੁਣ-ਗਾਨ ਦੀ ਧੁਨੀ ਸੁਣਾਈ ਪੈਂਦੀ ਹੈ। ਜਦੋਂ ਇਹ ਦਸ਼ਾ ਸਥਿਰ ਹੋ ਜਾਂਦੀ ਹੈ ਤਾਂ ਅਨਹਦ ਸ਼ਬਦ ਸੁਣਾਈ ਦੇਣਾ ਲਗਦਾ ਹੈ। ਇਸ ਨੂੰ ਕਈਧਿਆਨ ਦੀ ਅਵਸਥਾ’ ਕਹਿੰਦੇ ਹਨ ਅਤੇ ਕਈ ‘ਸ਼ਬਦ ਸੁਰਤਿ ’ ਦੀ ਸਥਿਤੀ ਦਸਦੇ ਹਨ। ਵੇਖੋ ‘ਨਾਮ-ਸਾਧਨਾ ’।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3110, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.