ਲੀਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੀਹ (ਨਾਂ,ਇ) 1 ਗੱਡੇ ਆਦਿ ਦੇ ਪਹੀਏ ਨਾਲ ਬਣਿਆ ਰਾਹ 2 ਰੇਲਗੱਡੀ ਦੀ ਪਟੜੀ 3 ਪੈ ਗਈ ਪਿਰਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5778, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੀਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੀਹ [ਨਾਂਇ] ਰਸਤਾ , ਮਾਰਗ , ਡੰਡੀ; ਰੇਖਾ , ਲੀਕ; ਪਿਰਤ , ਰਿਵਾਜ , ਰੀਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5767, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.