ਲੁੱਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੁੱਟ (ਨਾਂ,ਇ) 1 ਕਿਸੇ ਤੋਂ ਧੱਕੇ ਨਾਲ ਕੁਝ ਖੋਹਣ ਦੀ ਕਿਰਿਆ 2 ਵੱਧ ਨਫ਼ਾ ਲੈਣ ਦਾ ਭਾਵ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12953, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲੁੱਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੁੱਟ [ਨਾਂਇ] ਲੁੱਟਣ ਦਾ ਭਾਵ; ਬਹੁਤ ਅਧਿਕ ਨਫ਼ਾ ਲੈਣ ਦਾ ਭਾਵ; ਲੁੱਟਿਆ ਹੋਇਆ ਮਾਲ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12947, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First