ਲੇ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੇ [ਕਿਸ] (ਬਾਗੜੀ) ਲੈ, ਲਓ, ਲੈ ਲਓ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22243, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਲੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਲੇ (ਸੰ.। ਸੰਸਕ੍ਰਿਤ ਲਯ। ਪੰਜਾਬੀ ਲੈ , ਲੇ) ੧. ਲੈ ਕਰਨਾ। ਯਥਾ-‘ਸਰਾ ਸਰੀਅਤਿ ਲੇ ਕੰਮਾਵਹੁ’।
ਦੇਖੋ, ‘ਸਰਾ ੨.’
੨. (ਕਿ.। ਪੰਜਾਬੀ ਲੈਣਾ) ਲੈ ਕੇ। ਯਥਾ-‘ਹੀਤੁ ਚੀਤੁ ਦੇ ਲੇ ਲੇ ਪਾਰੀ’।
੩. ਲੈਣਾ ਕਰ। ਯਥਾ-‘ਲੇ ਗੁਰ ਪਗ ਰੇਨ ਰਵਾਲ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 22194, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
BALKRISHAN,
( 2023/04/05 09:1545)
Ravi chand,
( 2023/06/17 03:4638)
Please Login First