ਲੇਵਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੇਵਾ (ਨਾਂ,ਪੁ) ਹਵਾਨੇ ਦਾ ਫੁੱਲਿਆ ਅਕਾਰ; ਪਸ਼ੂ ਦੇ ਥਣਾਂ ਉਤਲੇ ਭਾਗ ਦੀ ਦੁੱਧ ਵਾਲੀ ਥੈਲੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6569, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲੇਵਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੇਵਾ [ਨਾਂਪੁ] ਗਾਂ ਮੱਝ ਆਦਿ ਦੇ ਸਰੀਰ ਦਾ ਉਹ ਭਾਗ ਜਿੱਥੇ ਦੁੱਧ ਜਮ੍ਹਾ ਹੁੰਦਾ ਹੈ, ਹਵਾਨਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6563, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਲੇਵਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਲੇਵਾ ਦੇਖੋ, ‘ਲੇਵਾ ਦੇਵੀ ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6422, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First