ਲੋਅ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੋਅ (ਨਾਂ,ਇ) 1 ਦੀਵੇ ਦੀ ਲਾਟ 2 ਸੂਰਜ ਦੀ ਰੋਸ਼ਨੀ; ਪ੍ਰਕਾਸ਼ 3 ਦੀਵੇ ਦੀ ਲਾਟ ਤੋਂ ਬਣਿਆ ਕੱਜਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16215, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲੋਅ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੋਅ [ਨਾਂਇ] ਪੱਛਮ ਤੋਂ ਵਗਣ ਵਾਲ਼ੀ ਗਰਮ ਰੁੱਤ ਦੀ ਹਵਾ , ਲੂ; ਲਾਟ , ਚਾਨਣ, ਰੋਸ਼ਨੀ, ਪ੍ਰਕਾਸ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16196, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਲੋਅ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਲੋਅ (ਸੰ.। ਸੰਸਕ੍ਰਿਤ ਧਾਤੂ ਲੋਕੑ=ਦੇਖਦਾ। ਸੰਸਕ੍ਰਿਤ ਲੋਕ। ਪ੍ਰਾਕ੍ਰਿਤ ਲੋਅ। ਪੁ. ਪੰਜਾਬੀ ਲੋਅ, ਲੋਆ, ਲੋਇ) ਲੋਕ। ਯਥਾ-‘ਤਿਥੈ ਲੋਅ ਲੋਅ ਆਕਾਰ’। ਤਥਾ-‘ਸੈਲ ਲੋਅ ਜਿਨਿ ਉਧਰਿਆ’ ਸਾਰੇ ਲੋਕ ਜਿਸ ਨੇ ਉਧਾਰੇ ਹਨ। ਅਥਵਾ ਪੱਥਰ ਵਤ ਭਾਰੇ ਪਾਪੀ ਲੋਕ ਜਿਸ ਨਾਮ ਨੇ ਤਾਰੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 16109, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First