ਲੋਕੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਲੋਕੀ (ਸੰ.। ਸੰਸਕ੍ਰਿਤ। ਦੇਖੋ , ਲੋਕ) ੧. ਜਨ ਸਮੂਹ , ਮਨੁਖ, ਲੋਕ ।
੨. ਉਹ ਪਿੰਡ , ਜੋ ਪਿਤ੍ਰਾਂ ਨਮਿੱਤ ਹਿੰਦੂ ਦੇਂਦੇ ਹਨ, ਯਾ ਅਪਣੇ ਮੇਲ ਵਾਲੇ ਲੋਕਾਂ ਨੂੰ ਸੱਦ ਕੇ ਪਿਤ੍ਰਾਂ ਨਮਿੱਤ ਭੋਜਨ ਖਿਲਾਂਦੇ ਹਨ। ਦੇਖੋ, ‘ਛਮਿਛਰੀ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6780, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First