ਲੋਟਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੋਟਾ (ਨਾਂ,ਪੁ) ਮਿੱਟੀ ਜਾਂ ਧਾਤ ਦਾ ਬਣਿਆ ਟੂਟੀਦਾਰ ਜਲਪਾਤਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4971, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲੋਟਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੋਟਾ [ਨਾਂਪੁ] ਮਿੱਟੀ ਜਾਂ ਪਿੱਤਲ ਆਦਿ ਦਾ ਟੂਟੀਦਾਰ ਗੜਵਾ , ਗੰਗਾਸਾਗਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4964, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First