ਲੜਕਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੜਕਾ (ਨਾਂ,ਪੁ) 1 ਛੋਟੀ ਉਮਰ ਦਾ ਨਰ ਬਾਲਕ 2 ਪੁੱਤਰ; ਬੇਟਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4374, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲੜਕਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੜਕਾ [ਨਾਂਪੁ] ਛੋਟੀ ਉਮਰ ਦਾ ਨਰ ਬਾਲਕ , ਮੁੰਡਾ , ਨੱਢਾ; ਪੁੱਤਰ , ਬੇਟਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4370, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਲੜਕਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਲੜਕਾ ਮੁੰਡਾ , ਪੁਤਰ- ਮੋਦੀ ਕੇ ਘਰ ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ। ਵੇਖੋ ਲਰਿਕਾ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4205, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First