ਲੱਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੱਕ (ਨਾਂ,ਪੁ) ਗੁਦਾ ਤੋਂ ਉੱਤੇ ਅਤੇ ਛਾਤੀ ਤੋਂ ਹੇਠਾਂ ਸਰੀਰ ਦਾ ਕਮਰ ਵਾਲਾ ਭਾਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27676, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲੱਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੱਕ 1 [ਨਾਂਪੁ] ਲੱਤਾਂ ਅਤੇ ਧੜ ਦੇ ਵਿਚਕਾਰ ਦਾ ਹਿੱਸਾ , ਕਮਰ 2 [ਨਾਂਪੁ] ਡੱਗ ਕੁੱਤਾ , ਲੰਡਰ ਕੁੱਤਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27663, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First