ਲੱਜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੱਜ (ਨਾਂ,ਇ) 1 ਇੱਜ਼ਤ; ਪਤ; ਸ਼ਰਮ; ਹਯਾ 2 ਮੋਟੀ ਰੱਸੀ; ਖੂਹ ਵਿੱਚੋਂ ਪਾਣੀ ਖਿੱਚਣ ਸਮੇਂ ਡੋਲ ਬਾਲਟੀ ਜਾਂ ਚਰਸੇ ਆਦਿ ਨਾਲ ਬੰਨ੍ਹੀ ਜਾਣ ਵਾਲੀ ਮੋਟੀ ਰੱਸੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9214, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੱਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੱਜ 1 [ਨਾਂਇ] (ਖੂਹ ਵਿੱਚੋਂ ਪਾਣੀ ਕੱਢਣ ਵਾਲ਼ਾ) ਮੋਟਾ ਰੱਸਾ , ਲਾਸ 2 [ਨਾਂਇ] ਸ਼ਰਮ , ਹਯਾ; ਇੱਜ਼ਤ , ਸਤਿਕਾਰ, ਮਾਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9204, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.