ਲੱਸੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੱਸੀ (ਨਾਂ,ਇ)1 ਪਾਣੀ ਪਾ ਕੇ ਰਿੜਕੀ ਦਹੀਂ 2 ਮੱਖਣ ਰਹਿਤ ਰਿੜਕਿਆ ਹੋਇਆ ਦਹੀਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5681, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੱਸੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੱਸੀ [ਨਾਂਇ] ਦਹੀਂ ਵਿੱਚ ਪਾਣੀ ਪਾ ਕੇ ਰਿੜਕ ਕੇ ਮੱਖਣ ਕੱਢਿਆ ਪੀਣ-ਪਦਾਰਥ, ਛਾਹ, ਛਾਛ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5671, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.