ਵਡੇਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਡੇਰਾ (ਵਿ,ਨਾਂ,ਪੁ) ਪਿਓ; ਦਾਦਾ; ਬਜ਼ੁਰਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2908, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਡੇਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਡੇਰਾ [ਵਿਸ਼ੇ] ਵੱਡੀ ਉਮਰ ਦਾ, ਬਜ਼ੁਰਗ, ਵੱਡਾ; ਵਿਸ਼ਾਲ , ਵਸੀਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2896, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਡੇਰਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਵਡੇਰਾ ਵਡਾ , ਖ਼ਤਰਨਾਕ ਅਰਥਾਤ ਲਾ-ਇਲਾਜ ਹੈ- ਦੁਬਿਧਾ ਰੋਗੁ ਸੁ ਅਧਿਕ ਵਡੇਰਾ ਮਾਇਆ ਕਾ ਮੁਹਤਾਜੁ ਭਇਆ। ਵੇਖੋ ਵਡਾ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2663, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First