ਵਰਖਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਰਖਾ (ਨਾਂ,ਇ) ਮੀਂਹ; ਬਾਰਸ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6855, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਰਖਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਰਖਾ [ਨਾਂਇ] ਬਰਸਾਤ, ਮੀਂਹ , ਬਾਰਸ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6850, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਰਖਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਵਰਖਾ ਵਰਖਾ, ਬਰਸਾਤ, ਨਾਮ ਦਾ ਪ੍ਰਵਾਹ- ਸਾਚ ਨਾਮ ਕੀ ਅੰਮ੍ਰਿਤ ਵਰਖਾ। ਵੇਖੋ ਵਸ ੩।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6521, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First