ਵਰਡ ਪੈਡ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Word Pad
ਇਹ ਇਕ ਸਧਾਰਨ ਵਰਡ ਪ੍ਰੋਸੈਸਿੰਗ ਪੈਕੇਜ ਹੈ। ਇਸ ਵਿੱਚ ਡਾਕੂਮੈਂਟ ਤਿਆਰ ਕੀਤਾ ਜਾ ਸਕਦਾ ਹੈ। ਐਡੀਟਿੰਗ ਤੇ ਫਾਰਮੈਟਿੰਗ ਦਾ ਕੰਮ ਕੀਤਾ ਜਾਂਦਾ ਹੈ। ਇਸ ਰਾਹੀਂ ਟੈਕਸਟ ਦਾ ਸਹੀ ਪ੍ਰਬੰਧ ਕੀਤਾ ਜਾ ਸਕਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1517, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First