ਵਰਤਮਾਨ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਰਤਮਾਨ (ਨਾਂ,ਪੁ,ਵਿ) ਹੁਣ ਦਾ ਸਮਾਂ; ਮੌਜੂਦਾ ਕਾਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6469, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਰਤਮਾਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਰਤਮਾਨ [ਵਿਸ਼ੇ] ਮੌਜੂਦਾ ਸਮਾਂ, ਹੁਣ ਚਲ ਰਿਹਾ ਕਾਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6461, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਰਤਮਾਨ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਵਰਤਮਾਨ ਸੰਸਕ੍ਰਿਤ ਵਰੑਤਮਾਨ। ਮੌਜੂਦ, ਵਿਦਮਾਨ- ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6170, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First