ਵਰੰਟ ਕੇਸ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Warrant case_ਵਰੰਟ ਕੇਸ: ਕਿਸੇ ਅਪਰਾਧ ਨਾਲ ਸਬੰਧਤ ਅਜਿਹਾ ਅਪਰਾਧ ਜਿਸ ਲਈ ਕਾਨੂੰਨ ਅਧੀਨ ਮੌਤ ਜਾਂ ਉਮਰ ਕੈਦ ਜਾਂ ਦੋ ਸਾਲ ਤੋਂ ਵਧ ਅਉਧ ਲਈ ਕੈਦ ਦੀ ਸਜ਼ਾ ਦਿੱਤੀ ਜਾ ਸਕਦੀ ਹੋਵੇ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 752, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First