ਵਸਾਖੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਸਾਖੀ (ਨਾਂ,ਇ) ਵਸਾਖ ਮਹੀਨੇ ਦੀ ਪਹਿਲੀ ਤਾਰੀਖ਼, ਇਸ ਦਿਨ ਲੱਗਣ ਵਾਲਾ ਮੇਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7064, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਸਾਖੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਸਾਖੀ (ਨਾਂ,ਇ) ਸਹਾਰੇ ਵਜੋਂ ਕੱਛ ਹੇਠ ਲੈ ਕੇ ਤੁਰਨ ਵਾਲੀ ਫਾਹੁੜੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7062, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਸਾਖੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਸਾਖੀ 1 [ਨਾਂਇ] ਵਸਾਖ ਦੀ ਪਹਿਲੀ ਤਾਰੀਖ਼ ਨੂੰ ਲੱਗਣ ਵਾਲ਼ਾ ਮੇਲਾ 2 [ਨਾਂਇ] ਆਸਰਾ ਦੇਣ ਲਈ ਵਰਤੀ ਜਾਂਦੀ ਬਾਂਸ ਦੀ ਛੜੀ; ਫਾਹੁੜੀ (ਕਮਜ਼ੋਰ ਲੱਤਾਂ ਦੀ ਸਹਾਇਤਾ ਲਈ ਕੱਛਾਂ ਨੂੰ ਸਹਾਰਾ ਦੇਣ ਵਾਲ਼ੀ), ਬੈਸਾਖੀ; ਵੇਖੋ ਵੈਸਾਖੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7053, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.