ਵਹੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਹੀ (ਨਾਂ,ਇ) ਮੋਟੇ ਕਾਗਜ਼ ਅਤੇ ਉੱਪਰ ਵੱਲ ਵਰਕੇ ਖੁੱਲ੍ਹਣ ਵਾਲੀ ਸ਼ਾਹੂਕਾਰਾ ਹਿਸਾਬ ਲਿਖਣ ਦੀ ਮੋਟੀ ਕਾਪੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4368, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਹੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਹੀ [ਨਾਂਇ] ਦੁਕਾਨਦਾਰਾਂ ਦਾ ਹਿਸਾਬ ਲਿਖਣ ਵਾਲ਼ੀ ਇੱਕ ਤਰ੍ਹਾਂ ਦੀ ਲੰਬੀ ਕਾਪੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4354, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਹੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਵਹੀ (ਸੰ.। ਸੰਸਕ੍ਰਿਤ ਬਦਧੑ=ਜਿਲਦ ਬੱਧੀ ਹੋਵੇ ਜਿਸ ਦੀ*। ਪੰਜਾਬੀ ਬੱਧੀ। ਇਸ ਤੋਂ ਬਹੀ, ਵਹੀ) ਹਿਸਾਬ ਦੀ ਕਿਤਾਬ। ਯਥਾ-‘ਲੇਖਾ ਰਬੁ ਮੰਗੇਸੀਆ ਬੈਠਾ ਕਢਿ ਵਹੀ’।
----------
* ਚੁਪੱਤ੍ਰਾ ਖੁੱਲਾ ਕਾਗਤ ਹੈ ਲੇਖੇ ਦਾ, ਵ ਜਿਲਦ ਬੱਧੇ ਪੱਤ੍ਰਿਆਂ ਦੀ ਲੇਖੇ ਦੀ ਪੋਥੀ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4240, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First