ਵਾਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਾਟ (ਨਾਂ,ਇ) ਪੈਂਡਾ; ਪੰਧ; ਦੂਰੀ; ਰਸਤਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3550, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਾਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਾਟ 1 [ਨਾਂਇ] ਰਸਤਾ , ਪੰਧ , ਪੈਂਡਾ; ਵਿੱਥ , ਦੂਰੀ , ਫ਼ਾਸਲਾ 2 [ਨਾਂਪੁ] ਬਿਜਲਈ ਸ਼ਕਤੀ ਦੀ ਇਕਾਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3544, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਾਟ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵਾਟ (ਸੰ.। ਦੇਖੋ , ਬਾਟ) ੧. ਰਾਹ , ਰਸਤਾ। ਯਥਾ-‘ਵਾਟ ਵਟਾਊ ਆਵੈ ਜਾਇ’।

੨. (ਸੰਪ੍ਰਦਾ) ਅਸਵਾਰੀ। ਯਥਾ-‘ਮੇਰਾ ਸੀਸੁ ਕੀਜੈ ਗੁਰ ਵਾਟ’। ਹੇ ਗੁਰੋ! ਮੇਰਾ ਸਿਰ (ਅਪਣੀ) ਅਸਵਾਰੀ ਕਰੋ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3371, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.