ਵਾਲ਼ਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਾਲ਼ਾ (ਨਾਂ,ਪੁ) ਕੰਨ ਵਿੰਨ੍ਹ ਕੇ ਪਾਉਣ ਵਾਲਾ ਮੁੰਦਰਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5055, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਾਲ਼ਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਾਲ਼ਾ [ਪਿਛੇ] ਸੰਬੰਧਿਤ ਕਿਰਿਆ ਕਰਨ ਵਾਲ਼ੇ ਵਿਸ਼ੇਸ਼ ਵਿਅਕਤੀ ਦੇ ਅਰਥ ਦੇਣ ਵਾਲ਼ਾ ਇੱਕ ਪਿਛੇਤਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5037, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First