ਵਿਓਂਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਿਓਂਤ (ਨਾਂ,ਇ) ਤਰਕੀਬ; ਜੁਗਤ; ਸੋਚ ਸਮਝ ਕੇ ਅਪਣਾਇਆ ਢੰਗ ਤਰੀਕਾ; ਸਕੀਮ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3721, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਿਓਂਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵਿਓਂਤ [ਨਾਂਇ] ਜੁਗਤ, ਢੰਗ , ਵਿਧੀ, ਤਦਬੀਰ; ਉਪਾਅ , ਸਕੀਮ, ਯੋਜਨਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3713, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Aseem Parteek,
( 2018/02/27 10:3226)
Please Login First