ਵਿੱਢ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਿੱਢ (ਨਾਂ,ਪੁ) 1 ਢੋਲ, ਚਵ੍ਹੱਕਲੀ, ਕੁੱਤਾ, ਧੱਕੜ, ਗਾਧੀ, ਬੈੜ ਅਤੇ ਟਿੰਡਾਂ ਆਦਿ ਦੇ ਸਮੂਹ ਨਾਲ ਬਣਾਇਆ ਖੂਹ ਵਿੱਚੋਂ ਪਾਣੀ ਕੱਢਣ ਵਾਲਾ ਸਮੁੱਚਾ ਢਾਂਚਾ 2 ਗੱਡੇ ਉੱਤੇ ਲੱਦੇ ਜਾਣ ਵਾਲੇ ਸਮਾਨ ਨੂੰ ਡਿੱਗਣ ਤੋਂ ਰੋਕਣ ਲਈ ਚੁਫੇਰੇ ਲੱਗਾ ਵਾੜ ਨੁਮਾ ਢਾਂਚਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2309, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਿੱਢ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਿੱਢ [ਨਾਂਪੁ] ਗੱਡੇ ਜਾਂ ਟਰਾਲੀ ਆਦਿ ਦਾ ਉੱਪਰਲਾ ਢਾਂਚਾ; ਕੱਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2301, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.