ਵੈਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੈਰ (ਨਾਂ,ਪੁ) ਕਿਸੇ ਦੁਸ਼ਮਣ ਜਾਂ ਵਿਰੋਧੀ ਸੰਬੰਧੀ ਮਨ ਵਿੱਚ ਰੱਖੀ ਈਰਖਾ, ਦਵੈਤ ਜਾਂ ਬਦਲਾ ਲਊ ਭਾਵਨਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16800, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵੈਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੈਰ [ਨਾਂਪੁ] ਦੁਸ਼ਮਣੀ , ਵਿਰੋਧ , ਸ਼ਤਰੂਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16789, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵੈਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵੈਰ (ਸੰ.। ਸੰਸਕ੍ਰਿਤ) ਵਿਰੋਧ , ਦ੍ਵੈਸ਼। ਦੁਸ਼ਮਨੀ। ਯਥਾ-‘ਗੁਰਮੁਖਿ ਵੈਰ ਵਿਰੋਧ ਗਵਾਵੈ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 16630, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.