ਵੰਨ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੰਨ (ਨਾਂ,ਪੁ) ਰੰਗ-ਰੂਪ; ਸ਼ਕਲ-ਸੂਰਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7846, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵੰਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੰਨ [ਨਾਂਪੁ] ਰੰਗ, ਰੂਪ; ਦਿੱਖ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7843, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵੰਨ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਵੰਨ (ਸੰ.। ਸੰਸਕ੍ਰਿਤ ਵਰੑਣ। ਪੰਜਾਬੀ ਵੰਨ) ਰੰਗ , ਵੰਨਗੀ ।
ਦੇਖੋ, ‘ਚਵਗਣਿ ਵੰਨੀ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7766, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First