ਵੱਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੱਟ (ਨਾਂ,ਇ) ਦੋਂਹ ਖੇਤਾਂ ਨੂੰ ਆਪਸ ਵਿੱਚ ਵੰਡਣ ਲਈ ਬਣਾਈ ਮਿੱਟੀ ਦੀ ਬੰਨੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16433, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵੱਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੱਟ (ਨਾਂ,ਪੁ) ਗਰਮ ਰੁੱਤ ਵਿੱਚ ਹਵਾ ਦੇ ਬੰਦ ਹੋਣ ਦੀ ਹਾਲਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16429, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵੱਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੱਟ (ਨਾਂ,ਪੁ) ਢਿੱਡ ਵਿੱਚ ਪੈਣ ਵਾਲਾ ਮਰੋੜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16426, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵੱਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੱਟ [ਨਾਂਪੁ] ਵਿੰਗ , ਵਲ਼; ਢਿੱਡ ਵਿੱਚ ਪੈਣ ਵਾਲ਼ਾ ਮਰੋੜ; ਤਿਊੜੀ; ਪੈਲ਼ੀ ਦਾ ਬੰਨਾ , ਕੰਢਾ; ਗੁੰਮ , ਹੁੰਮਸ , ਗਰਮੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16414, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Punjab. Dist. Malerkotla148020. Dhano
President. AmandeepSinghRai.,
( 2024/02/10 06:4808)
Please Login First