ਵੱਡਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੱਡਾ (ਵਿ,ਪੁ) ਬਜ਼ੁਰਗ; ਪਿੱਤਰ; ਲੰਮਾ ਚੌੜਾ; ਮਹਾਨ; ਅਮੀਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9743, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵੱਡਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਵੱਡਾ [ਵਿਸ਼ੇ] ਉੱਚਾ , ਲੰਮਾ , ਵਿਸ਼ਾਲ; ਮਹਾਨ, ਬਜ਼ੁਰਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9731, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First