ਸ਼ਿਕਾਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ਼ਿਕਾਰੀ (ਨਾਂ,ਪੁ) ਜਾਨਵਰਾਂ ਆਦਿ ਦਾ ਸ਼ਿਕਾਰ ਕਰਨ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4409, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸ਼ਿਕਾਰੀ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Predator (ਪਰਿਡੇਇਟਰ) ਸ਼ਿਕਾਰੀ: ਇਕ ਜੈਵਿਕ ਹੋਰਾਂ ਜੈਵਿਕਾਂ ਨੂੰ ਖ਼ੁਰਾਕ ਲਈ ਇਕ-ਇਕ ਕਰਕੇ ਮਾਰਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4407, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਸ਼ਿਕਾਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ਼ਿਕਾਰੀ [ਨਾਂਪੁ] ਸ਼ਿਕਾਰ ਕਰਨ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4399, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸ਼ਿਕਾਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ਼ਿਕਾਰੀ. ਵਿ—ਸ਼ਿਕਾਰ ਖੇਡਣ ਵਾਲਾ। ੨ ਖ਼ਾ. ਵਿਭਚਾਰੀ. ਪਰਇਸਤ੍ਰੀਗਾਮੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4315, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸ਼ਿਕਾਰੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸ਼ਿਕਾਰੀ, ਵਿਸ਼ੇਸ਼ਣ / ਪੁਲਿੰਗ : ਸ਼ਿਕਾਰ ਨਾਲ ਸਬੰਧਤ, ਜਾਨਵਰਾਂ ਆਦਿ ਦਾ ਸ਼ਿਕਾਰ ਕਰਨ ਵਾਲਾ
–ਸ਼ਿਕਾਰੀ ਜਾਤੀ, ਇਸਤਰੀ ਲਿੰਗ : ਉਹ ਕਬੀਲਾ, ਫਿਰਕਾ ਜਾਂ ਲੋਕ ਜਿਨ੍ਹਾਂ ਦਾ ਪੇਸ਼ਾ ਸ਼ਿਕਾਰ ਕਰਨਾ ਹੈ, ਹੇਡੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1469, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-17-03-16-52, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First