ਸ਼ੁਕਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ਼ੁਕਰ (ਨਾਂ,ਪੁ) ਕ੍ਰਿਤੱਗਤਾ; ਧੰਨਵਾਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14470, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸ਼ੁਕਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ਼ੁਕਰ [ਨਾਂਪੁ] ਧੰਨਵਾਦ, ਕ੍ਰਿਤੱਗਤਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14455, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸ਼ੁਕਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸ਼ੁਕਰ, (ਅਰਬੀ) / ਪੁਲਿੰਗ : ਧੰਨਵਾਦ, ਕ੍ਰਿਤਗਤਾ, ਸ਼ੁਕਰੀਆ (ਲਾਗੂ ਕਿਰਿਆ : ਕਰਨਾ, ਬਜਾਉਣਾ)
–ਸ਼ੁਕਰ ਗੁਜ਼ਾਰ, (ਫ਼ਾਰਸੀ) / ਵਿਸ਼ੇਸ਼ਣ / ਪੁਲਿੰਗ : ਸ਼ੁਕਰ ਕਰਨ ਵਾਲਾ, ਧੰਨਵਾਦੀ, ਕ੍ਰਿਤੱਗ, ਕ੍ਰਿਤੱਗਯ
–ਸ਼ੁਕਰ ਗੁਜ਼ਾਰੀ, ਇਸਤਰੀ ਲਿੰਗ : ਸ਼ੁਕਰ ਕਰਨ ਦਾ ਭਾਵ, ਧੰਨਵਾਦ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4782, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-16-11-46-20, ਹਵਾਲੇ/ਟਿੱਪਣੀਆਂ:
ਸ਼ੁਕਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸ਼ੁਕਰ, (ਸੰਸਕ੍ਰਿਤ) / ਪੁਲਿੰਗ : ਇੱਕ ਗ੍ਰਹਿ ਦਾ ਨਾਉਂ, ਜ਼ੁਹਰਾ, ਸਾਤੇ ਦਾ ਪੰਜਵਾਂ ਦਿਨ, ਵੀਰਵਾਰ ਤੇ ਛਨਿੱਛਰ ਦੇ ਵਿਚਾਲੇ ਦਾ ਦਿਨ, ਜੁਮਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4782, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-16-11-47-33, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First