ਸ਼ੰਕਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸ਼ੰਕਰ [ਨਿਪੁ] ਸ਼ਿਵ, ਮਹਾਂਦੇਵ, ਮਹੇਸ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14412, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸ਼ੰਕਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸ਼ੰਕਰ, (ਸੰਸਕ੍ਰਿਤ) / ਪੁਲਿੰਗ : ੧. ਸ਼ਿਵ, ਮਹਾਂਦੇਵ; ੨. ਸ਼ੰਕਰਾਚਾਰੀਆ, ਇਹ ਮਹਾਨ ਪੰਡਤ ਹੋਇਆ ਹੈ ਜਿਸ ਨੇ ਵੇਦ ਵੇਦਾਂਗ ਖਟ ਸ਼ਾਸਤਰ ਚੰਗੀ ਤਰ੍ਹਾਂ ਪੜ੍ਹੇ ਅਤੇ ਸਨਿਆਸ ਧਾਰਨ ਕੀਤਾ, ਇਹ ਦਿੱਗ ਵਿਜੇਈ ਸੀ।


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5448, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-04-29-04-51-34, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.