ਸਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਕਾ [ਵਿਸ਼ੇ] ਇਕੋ ਮਾਂ-ਪਿਓ ਦੀ ਸੰਤਾਨ, ਨੇੜੇ ਦਾ, ਨਜ਼ਦੀਕੀ ਸੰਬੰਧੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14513, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾ. ਦੇਖੋ, ਸਕਣਾ. “ਆਇ ਨ ਸਕਾ ਤੁਝ ਕਨਿ ਪਿਆਰੇ.” (ਵਡ ਮ: ੧) ੨ ਸੰ. ਸ੍ਵਕੀਯ. ਵਿ—ਆਪਣਾ. ਸਗਾ. ਨਜ਼ਦੀਕੀ. “ਪੁਤੀ ਭਾਤੀਜੀ ਜਾਵਾਈ ਸਕੀ.” (ਮ: ੪ ਵਾਰ ਬਿਲਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14457, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਕਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਕਾ, ਵਿਸ਼ੇਸ਼ਣ : ੧. ਨੇੜੇ ਦਾ ਜਾਂ ਨਜ਼ਦੀਕੀ ਸਾਕ, ਨਿਗਦਾ ਸਰਬੰਧੀ, ਖੂਨ ਦਾ ਰਿਸ਼ਤਾ ਇਕੋ ਟੱਬਰ ਦਾ, ਇਕੋ ਢਿੱਡ ਪੇਟ; ੨. ਇਕੋ ਮਾਂ ਪਿਉ ਦਾ

–ਸਕਾ ਕਰਨਾ, ਮੁਹਾਵਰਾ : ਸਾਕ ਬਣਾਉਣਾ, ਰਿਸ਼ਤੇ ਵਾਲੀ ਸਾਂਝ ਬਣਾਉਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4670, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-04-30-03-27-47, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.