ਸਕੀਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਕੀਰੀ (ਨਾਂ,ਇ) ਨਾਨਕੇ, ਦਾਦਕੇ, ਸਹੁਰੇ ਅਤੇ ਕੁੜਮਾਚਾਰੀ ਨਾਲ ਸੰਬੰਧਿਤ ਸਾਕਾਦਾਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7211, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਕੀਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਕੀਰੀ [ਨਾਂਇ] ਸਾਕਾਦਾਰੀ , ਰਿਸ਼ਤੇਦਾਰੀ, ਸੰਬੰਧ , ਨਾਤੇਦਾਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7203, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਕੀਰੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਕੀਰੀ, ਇਸਤਰੀ ਲਿੰਗ : ਸਾਕਾਦਾਰੀ, ਸਰਬੰਧ; ਰਿਸ਼ਤੇਦਾਰੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1724, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-04-30-04-14-42, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First