ਸਖਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਾ. ਸੰ. ਸਮਾਨ ਹੋਵੇ ਕਥਨ ਜਿਸ ਦਾ. ਜੋ ਸਮਾਨ ਕਹਿਆ ਜਾਵੇ. ਮਿਤ੍ਰ. ਦੋਸ੍ਤ. “ਸੰਗ ਸਖਾ ਸਭ ਤਜਿ ਗਏ.” (ਸ: ਮ: ੯)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15110, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਖਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਖਾ (ਸੰ.। ਸੰਸਕ੍ਰਿਤ) ਮਿਤ੍ਰ। ਯਥਾ-‘ਸਖਾ ਸਹਾਈ ਅਤਿ ਵਡਾ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15059, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸਖਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਖਾ, (ਸੰਸਕ੍ਰਿਤ) / ਪੁਲਿੰਗ : ਮਿੱਤਰ, ਸੱਜਣ, ਬੇਲੀ

–ਸਖਾ-ਗਣ, (ਸੰਸਕ੍ਰਿਤ) : ਮਿੱਤਰਾਂ ਦਾ ਟੋਲਾ, ਸਮੂਹ ਮਿੱਤਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 6180, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-05-02-37-13, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.