ਸਜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਜਾ. ਫ਼ਾ ਸਜ਼ਾ. ਸੰਗ੍ਯਾ—ਦੰਡ. ਤਾੜਨਾ। ੨ ਬਦਲਾ । ੩ ਵਿ—ਯੋਗ੍ਯ. ਲਾਇਕ. ਦੇਖੋ, ਸਜ਼ਾਵਾਰ। ੪ ਦੇਖੋ, ਸੱਜਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11811, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First