ਸਟੋਰੇਜ ਇਕਾਈ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Storage Unit

ਇਹ ਅੰਕੜਿਆਂ ਨੂੰ ਪੱਕੇ ਤੌਰ ਤੇ ਲੰਬੇ ਸਮੇਂ ਤੱਕ ਸੁਰੱਖਿਅਤ ਰੱਖਣ ਲਈ ਵਰਤੇ ਜਾਂਦੇ ਹਨ। ਸਟੋਰੇਜ ਇਕਾਈ ਹਾਰਡ ਡਿਸਕ , ਫ਼ਲੌਪੀ ਅਤੇ ਸੀਡੀ ਆਦਿ ਵਿੱਚੋਂ ਕੁਝ ਵੀ ਹੋ ਸਕਦੀ ਹੈ। ਇਸ ਨੂੰ ਕੰਪਿਊਟਰ ਦੀ ਸੈਕੰਡਰੀ ਮੈਮਰੀ ਵੀ ਕਿਹਾ ਜਾਂਦਾ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 811, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.