ਸਨੇਹ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਨੇਹ (ਨਾਂ,ਪੁ) ਮੋਹ; ਪਿਆਰ; ਪ੍ਰੀਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14924, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਨੇਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਨੇਹ [ਨਾਂਪੁ] ਮੋਹ , ਲਗਾਅ, ਪਿਆਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14915, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਨੇਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਨੇਹ. ਸੰ. ਸੇਹ. ਸੰਗ੍ਯਾ—ਪ੍ਰੇਮ. ਪਿਆਰ. ਮੁਹੱਬਤ। ੨ ਤੇਲ. “ਰਾਮ ਸਨੇਹ ਛੁਟੀ ਨ੍ਰਿਪ ਦੇਹ ਸੁ ਪਾਛੇਉ ਮੇਲ ਸਨੇਹ ਮੇ ਰਾਖੀ.” (ਹਨੂ) ੩ ਨ੍ਯਾਯਮਤ ਅਨੁਸਾਰ ਪਾਣੀ ਵਿੱਚ ਰਹਿਣ ਵਾਲਾ ਇੱਕ ਗੁਣ, ਜਿਸ ਤੋਂ ਆਟੇ ਮਿੱਟੀ ਆਦਿਕ ਦਾ ਪੇੜਾ ਬੱਝਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14774, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਨੇਹ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸਨੇਹ ਸੰਸਕ੍ਰਿਤ ਸੑਨੇਹ। ਪ੍ਰਾਕ੍ਰਿਤ ਸੑਣੇਹ। ਪ੍ਰੇਮ , ਪਿਆਰ , ਅਨੁਰਾਗ, ਪ੍ਰੀਤ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14651, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਸਨੇਹ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਨੇਹ, ਸੰਸਕ੍ਰਿਤ / ਪੁਲਿੰਗ : ੧. ਪਿਆਰ, ਪ੍ਰੀਤ, ਪ੍ਰੇਮ, ਦੋਸਤੀ, ਮੁਹੱਬਤ; ੨. ਆਕਰਖਣ ਸ਼ਕਤੀ ਜੋ ਵਸਤਾਂ ਤੇ ਪਰਮਾਣੂਆਂ ਨੂੰ ਪਰਸਪਰ ਜੋੜੀ ਰੱਖਦੀ ਹੈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5824, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-03-03-50-43, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First