ਸਰੋਕਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਰੋਕਾਰ [ਨਾਂਪੁ] ਸੰਬੰਧ , ਵਾਸਤਾ; ਮੁੱਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21463, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਰੋਕਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੋਕਾਰ. ਫ਼ਾ ਤਅ਼ੱਲੁਕ. ਸੰਬੰਧ. ਪ੍ਰਯੋਜਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21361, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਰੋਕਾਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਰੋਕਾਰ, (ਫ਼ਾਰਸੀ) / ਪੁਲਿੰਗ : ਸਬੰਧ, ਪਰਯੋਜਨ, ਲਗਾਉ, ਵਾਸਤਾ, ਤਅੱਲਕ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 6147, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-09-02-26-06, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.