ਸਲੂਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਲੂਕ. ਦੇਖੋ, ਸੁਲੂਕ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16064, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਲੂਕ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਲੂਕ, (ਅਰਬੀ) / ਪੁਲਿੰਗ : ੧. ਵਰਤੋਂ, ਵਰਤਣ, ਮੇਲ, ਪਿਆਰ, ਮੁਹੱਬਤ, ਵਰਤਾਉ, ਵਤੀਰਾ, ੨. ਏਕਾ, ਇਤਫਾਕ (ਲਾਗੂ ਕਿਰਿਆ : ਹੋਣਾ, ਕਰਨਾ, ਨਾਲ ਰਹਿਣਾ, ਰੱਖਣਾ)
–ਸਲੂਕ ਵਾਲਾ, ਪੁਲਿੰਗ : ਵਿਸ਼ੇਸ਼ਣ : ਅੱਛਾ ਵਰਤਾਉ ਕਰਨ ਵਾਲਾ, ਮਿਲ ਜੁਲ ਕੇ ਰਹਿਣ ਵਾਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4585, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-10-11-35-49, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First