ਸਹੁ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਹੁ [ਨਾਂਪੁ] (ਗੁਰ) ਮਾਲਿਕ, ਪ੍ਰੀਤਮ, ਪ੍ਰੇਮੀ, ਪਿਰਮ, ਪਰਮਾਤਮਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 36213, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਹੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਹੁ. ਦੇਖੋ, ਸਹ। ੨ ਸ਼ੌ. ਪਤੀ. ਦੇਖੋ, ਸਹ ੨. “ਸਹੁ ਕਹੈ ਸੁ ਕੀਜੈ.” (ਤਿਲੰ ਮ: ੧) ੩ ਦੇਖੋ, ਸਹਨ. “ਸਹੁ ਵੇ ਜੀਆ, ਅਪਣਾ ਕੀਆ.” (ਵਾਰ ਆਸਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 36252, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਹੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸਹੁ (ਸੰ.। ਫ਼ਾਰਸੀ ਸ਼ਾਹ , ਸ਼ਹ) ਸ਼ਹੁ, ਪਤੀ। ਯਥਾ-‘ਸਹੁ ਅਲਾਏਸੀ’।
ਦੇਖੋ, ‘ਅਲਾਏਸੀ’।
ਤਥਾ-‘ਮਾਤਾ ਖੀਵੀ ਸਹੁ ਸੋਇ’।
੨. (ਕ੍ਰਿ.। ਪੰਜਾਬੀ ਸਹਣਾ ਵਿਚੋਂ) ਸਹਾਰ। ਯਥਾ-‘ਸਹੁ ਵੇ ਜੀਆ ਅਪਣਾ ਕੀਆ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 36055, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First