ਸਾਂਢੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਂਢੂ (ਨਾਂ,ਪੁ) ਪਤਨੀ ਦੀ ਭੈਣ ਦਾ ਪਤੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8377, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਾਂਢੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਂਢੂ [ਨਾਂਪੁ] ਸਾਲ਼ੀ ਦਾ ਪਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8374, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਾਂਢੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਂਢੂ ਸੰ. ਸ਼੍ਯਾਲਿਵੋਢ੍ਰੀ. ਸੰਗ੍ਯਾ—ਸਾਲੀ ਨੂੰ ਵਿਆਹੁਣ ਵਾਲਾ. ਸਾਲੀ ਦਾ ਪਤੀ. ਹਮਜ਼ੁਲਫ਼.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8330, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਾਂਢੂ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਾਂਢੂ, ਪੁਲਿੰਗ : ਵਹੁੱਟੀ ਦੀ ਭੈਣ ਦਾ ਪਤੀ, ਸਾਲੀ ਦਾ ਪਤੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2507, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-14-03-28-04, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.