ਸਾਊਂਡ ਕਾਰਡ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Sound Card
ਸਾਊਂਡ ਕਾਰਡ ਇਕ ਅਜਿਹਾ ਕਾਰਡ ਹੈ ਜੋ ਸਾਨੂੰ ਕੰਪਿਊਟਰ ਤੋਂ ਮਲਟੀਮੀਡੀਆ ਦੀ ਸਹੂਲਤ ਪ੍ਰਦਾਨ ਕਰਵਾਉਂਦਾ ਹੈ। ਜੇਕਰ ਤੁਸੀਂ ਆਪਣੇ ਕੰਪਿਊਟਰ ਤੋਂ ਸੰਗੀਤ ਸੁਣਨਾ ਚਾਹੁੰਦੇ ਹੋ ਤਾਂ ਤੁਹਾਡੇ ਕੰਪਿਊਟਰ ਵਿੱਚ ਸਾਊਂਡ ਕਾਰਡ ਲੱਗਿਆ ਹੋਣਾ ਚਾਹੀਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1079, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First