ਸਾਊਂਡ ਰਿਕਾਰਡਰ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Sound Recorder
ਸਾਊਂਡ ਰਿਕਾਰਡਰ ਦੀ ਮਦਦ ਨਾਲ ਤੁਸੀਂ ਕੋਈ ਗੀਤ ਸੰਗੀਤ ਜਾਂ ਆਪਣੀ ਆਵਾਜ਼ ਨੂੰ ਕੰਪਿਊਟਰ ਵਿੱਚ ਰਿਕਾਰਡ ਕਰ ਸਕਦੇ ਹੋ। ਰਿਕਾਰਡਿੰਗ ਦੀ ਸਭ ਤੋਂ ਮੁੱਢਲੀ ਲੋੜ ਹੈ ਕਿ ਤੁਹਾਡੇ ਕੰਪਿਊਟਰ ਨਾਲ ਮਾਈਕਰੋਫੋਨ ਲੱਗਿਆ ਹੋਵੇ। ਤੁਸੀਂ ਰਿਕਾਰਡ ਕੀਤੀਆਂ ਹੋਈਆਂ ਆਵਾਜ਼ਾਂ ਨੂੰ ਚਲਾ ਕੇ ਵੀ ਸੁਣ ਸਕਦੇ ਹੋ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1149, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First