ਸਾਡਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਡਾ [ਪੜ] ਉੱਤਮ ਪੁਰਖ ਬਹੁਵਚਨੀ ਪੜਨਾਂਵ ਅਸਾਡਾ, ਅਸਾਂ ਦਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6303, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਾਡਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਡਾ. ਵਿ—ਅਸਾਡਾ. ਹਮਾਰਾ. ਅਸਾਂ ਦਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਾਡਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਾਡਾ, ਪੜਨਾਂਵ : ‘ਅਸਾਂ’ ਦਾ ਸਬੰਧ ਕਾਰਕ ਬਹੁ ਵਚਨ, ਅਸਾਡਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2598, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-14-03-23-30, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First