ਸਾਨ੍ਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਨ੍ਹ (ਨਾਂ,ਪੁ) ਗਊਆਂ ਵਿੱਚ ਉੱਠੇ ਹੇਹੇ ਸਮੇਂ ਨਰ ਮਿਲਾਪ ਲਈ ਪਿੰਡ ਦੇ ਲੋਕਾਂ ਵੱਲੋਂ ਸਾਂਝੇ ਤੌਰ ਤੇ ਖੁੱਲ੍ਹਾ ਛੱਡਿਆ ਬਲਵਾਨ ਢੱਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4431, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਾਨ੍ਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਨ੍ਹ [ਨਾਂਪੁ] ਢੱਟਾ , ਸਾਂਢ; ਜੋਰਾਵਰ, ਮੋਟਾ-ਤਾਜ਼ਾ ਆਦਮੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4423, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਾਨ੍ਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਨ੍ਹ. ਦੇਖੋ, ਸਾਂਡ ਅਤੇ ਸਾਂਢ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4363, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਾਨ੍ਹ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਾਨ੍ਹ, ਪੁਲਿੰਗ : ੧. ਢੱਟਾ, ਖੁੱਲ੍ਹਾ ਹੋਇਆ ਵਹਿੜਕਾ; ੨. ਮੋਟਾ ਤਾਜ਼ਾ ਆਦਮੀ; ੩. ਸ਼ਾਨੀ (ਵਿਸ਼ਈ) ਆਦਮੀ

–ਸਾਨ੍ਹਾਂ ਦਾ ਭੇੜ, ਪੁਲਿੰਗ : ਵੱਡੇ ਆਦਮੀਆਂ ਦੀ ਲੜਾਈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1448, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-15-03-00-45, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.