ਸਾਫਟ ਕਾਪੀ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Softcopy

ਸਾਫਟ ਕਾਪੀ, ਕੰਪਿਊਟਰ ਦੁਆਰਾ ਪੈਦਾ ਕੀਤੀ ਅਜਿਹੀ ਆਉਟਪੁਟ ਹੈ ਜਿਸ ਨੂੰ ਛੂਹਿਆ ਨਹੀਂ ਜਾ ਸਕਦਾ। ਮੌਨੀਟਰ ਦੀ ਸਕਰੀਨ ਉੱਤੇ ਨਜ਼ਰ ਆਉਣ ਵਾਲਾ ਡਾਟਾ ਸਾਫਟ ਕਾਪੀ ਦੀ ਇਕ ਵਧੀਆ ਉਦਾਹਰਨ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1238, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.