ਸਾਮੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਮੀ (ਨਾਂ,ਪੁ) ਸ਼ਾਹੂਕਾਰ ਦਾ ਦੇਣਦਾਰ ਵਿਅਕਤੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4667, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਾਮੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਮੀ 1 [ਨਾਂਇ] ਵੇਖੋ ਅਸਾਮੀ 2 [ਨਾਇ] ਅਰਬ ਦੇਸਾਂ ਦੀ ਇੱਕ ਨਸਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4656, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਾਮੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਮੀ. ਸਰਵ—ਉਹੀ. ਵਹੀ. ਦੇਖੋ, ਸਾਮਾ ੩. ੨ ਵਿ—ਸ਼ਰਣਾਗਤ. ਜਿਸ ਨੇ ਸਾਮ ਗ੍ਰਹਿਣ ਕੀਤੀ ਹੈ. “ਸਭ ਹ੍ਵੈ ਤਬ ਸਾਮੀ.” (ਨਾਪ੍ਰ) ੩ ਅਸਾਮੀ ਦਾ ਸੰਖੇਪ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4583, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਾਮੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਾਮੀ, (ਇਬਰਾਨੀ) ਜਾਂ ਹੀਬਰੂ / ਵਿਸ਼ੇਸ਼ਣ : ਇੱਕ ਪ੍ਰਸਿੱਧ ਨਸਲ ਜਿਸ ਵਿਚੋਂ ਸਬੰਧਤ ਅਰਬ ਦੇਸ਼ ਦੇ ਵਸਨੀਕ ਹਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1606, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-15-04-51-29, ਹਵਾਲੇ/ਟਿੱਪਣੀਆਂ:
ਸਾਮੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਾਮੀ, (ਅਰਬੀ : ਅਸਾਮੀ) : ੧. ਜਿਸ ਕੋਲੋਂ ਕੁਝ ਲੈਣਾ ਹੋਵੇ; ੨. ਮੁਕੱਦਮੇ ਵਾਲਾ; ੩. ਕਿਰਸਾਨ, ਮੁਜਾਰਿਆ, ਰਾਹਕ; ੪. ਕਰਾਏਦਾਰ; ੫. ਕਰਜਾਈ; ੬. ਅਹੁੱਦਾ, ਨੋਕਰੀ; ੭. ਕਬਰ ਵਿੱਚ ਭੀੜੀ ਚੁਰ੍ਹ ਜਿਸ ਵਿੱਚ ਮੁਰਦੇ ਨੂੰ ਰੱਖਦੇ ਹਨ
–ਵੱਡੀ ਸਾਮੀ, ਇਸਤਰੀ ਲਿੰਗ : ਖਾਂਦਾ ਪੀਂਦਾ ਆਦਮੀ, ਅਸੂਦਾ ਆਦਮੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1605, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-15-04-51-43, ਹਵਾਲੇ/ਟਿੱਪਣੀਆਂ:
ਸਾਮੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਾਮੀ, ਇਸਤਰੀ ਲਿੰਗ : ਇੱਕ ਠੰਡੀ ਦਵਾਈ ਜੋ ਵਿਸ ਦੂਰ ਕਰਦੀ ਹੈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1605, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-15-04-51-57, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First