ਸਾਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਲਾ. ਸੰ. स्याल—ਸ੍ਯਾਲ. ਵਹੁਟੀ ਦਾ ਭਾਈ. ਇਹ ਸ਼੍ਯਾਲ ਸ਼ਬਦ ਭੀ ਸਹੀ ਹੈ. ਇਸ ਲਈ ਸੰਸਕ੍ਰਿਤ “ਸ਼੍ਯਾਲਕ” ਸ਼ਬਦ ਭੀ ਹੈ। ੨ ਸੰ. शाला—ਸ਼ਾਲਾ. ਘਰ. ਮਕਾਨ । ੩ ਪੰਜਾਬੀ ਵਿੱਚ ਮਾਸ਼ਾ ਅੱਲਾ ਜਾਂ ਇਨਸ਼ਾ ਅੱਲਾ ਦਾ ਸੰਖੇਪ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5454, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਾਲਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸਾਲਾ (ਸੰ.। ਸੰਸਕ੍ਰਿਤ ਸ਼ਾਲਾ) ਅਸਥਾਨ , ਥਾਉਂ। ਯਥਾ-‘ਸਚੀ ਧਰਮਸਾਲਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5436, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਸਾਲਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਾਲਾ, (ਸੰਸਕ੍ਰਿਤ : ਸਯਾਲ) ਪੁਲਿੰਗ : ਵਹੁਟੀ ਦਾ ਭਰਾ, ਮਲਵਈਆਂ ਦਾ ਸਾਧਾਰਣ ਤਕੀਆ ਕਲਾਮ
–ਸਾਲੀ, ਇਸਤਰੀ ਲਿੰਗ
–ਸਾਲੇਹਾਰ, ਇਸਤਰੀ ਲਿੰਗ : ਸਾਲੇ ਦੀ ਵਹੁਟੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2354, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-16-04-12-16, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First